Sunday, August 19, 2018

ਬੀ.ਜੇ.ਪੀ. ਯੁਵਾ ਮੋਰਚਾ ਦਾ ਜ਼ਿਲ੍ਹਾ ਪ੍ਰਧਾਨ ਅਤੇ ਮੰਡਲ ਪ੍ਰਧਾਨ 195 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ

ਰਾਜਪੁਰਾ (ਰਾਜੇਸ਼ ਡਾਹਰਾ)\r\n\r\n ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਕਾਰਵਾਈ ਕਰਦੇ ਹੋਏ ਪਟਿਆਲਾ ਪੁਲਿਸ ਨੇ ਬੀ.ਜੇ.ਪੀ. ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਜੈ ਕੁਮਾਰ ਅਤੇ ਬੀ.ਜੇ.ਪੀ. ਯੁਵਾ ਮੋਰਚਾ ਰਾਜਪੁਰਾ ਦਿਹਾਤੀ ਦੇ ਮੰਡਲ ਪ੍ਰਧਾਨ ਪਰਵਿੰਦਰ ਸਿੰਘ ਉਰਫ਼ ਰੋਮੀ ਨੂੰ ਸ਼ਰਾਬ ਦੀਆਂ 195 ਪੇਟੀਆਂ ਸਮੇਤ ਕਾਬੂ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਐਸ.ਐਸ.ਪੀ. �

Read Full Story: http://www.punjabinfoline.com/story/29498