Friday, August 10, 2018

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਦੋ ਦਿਨਾਂ ਰਾਸ਼ਟਰੀ ਕਾਨਫਰੰਸ ਮੌਕੇ 250 ਖੋਜਾਰਥੀਆਂ ਨੇ ਖੋਜ ਪੱਤਰ ਪੜੇ।

ਤਲਵੰਡੀ ਸਾਬੋ, 10 ਅਗਸਤ (ਗੁਰਜੰਟ ਸਿੰਘ ਨਥੇਹਾ)- ਪ੍ਰਾਪਤ ਗਿਆਨ ਦਾ ਵਿਸ਼ਲੇਸ਼ਣ ਅਤੇ ਨਵਾਂ ਗਿਆਨ ਪੈਦਾ ਕਰਨ ਲਈ ਯੂਨੀਵਰਸਿਟੀ ਕਾਲਜ ਆਫ਼ ਬੇਸਿਕ ਸਾਇੰਸਜ਼ ਐਂਡ ਹਿਊਮੈਨਟੀਜ਼ ਵੱਲੋਂ \'ਭਾਸ਼ਾਵਾਂ, ਸਾਹਿਤ ਅਤੇ ਸਮਾਜਿਕ ਵਿਗਿਆਨ ਦੀ ਖੋਜ ਆਧੁਨਿਕ ਪਰਿਪੇਖ ਅਤੇ ਸੰਭਾਵਨਾਵਾਂ\' ਵਿਸ਼ੇ ਇੱਕ ਰਾਸ਼ਟਰੀ ਪੱਧਰ ਦੀ ਦੋ ਦਿਨਾਂ ਕਾਨਫਰੰਸ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਕਰਵਾਈ ਗਈ। ਕਾਨ�

Read Full Story: http://www.punjabinfoline.com/story/29459