Sunday, August 12, 2018

ਸ਼੍ਰੋਮਣੀ ਕਮੇਟੀ ਵੱਲੋਂ ਤਖਤ ਸਾਹਿਬ ਤੇ 29ਵਾਂ ਹਫਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ।

ਤਲਵੰਡੀ ਸਾਬੋ, 12 ਅਗਸਤ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਸ਼ੁਰੂ ਕੀਤੀ ਗਈ ਗੁਰਮਤਿ ਪ੍ਰਚਾਰ ਲਹਿਰ ਅਤੇ ਹਫ਼ਤਾਵਾਰੀ ਸਮਾਗਮਾਂ ਦੀ ਲੜੀ ਤਹਿਤ ਅੱਜ ਤਖਤ ਸਾਹਿਬ ਵਿਖੇ 29ਵਾਂ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿ

Read Full Story: http://www.punjabinfoline.com/story/29476