Monday, August 20, 2018

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸਮਾਗਮਾਂ ਨੂੰ ਸਮਰਪਤਿ ਪਿੰਡ ਨਥੇਹਾ ਵਿਖੇ ਸੱਤ ਰੋਜ਼ਾ ਗੁਰਮਤਿ ਕੈਂਪ ਹੋਇਆ ਸਮਾਪਤ

ਤਲਵੰਡੀ ਸਾਬੋ, 20 ਅਗਸਤ (ਗੁਰਜੰਟ ਸਿੰਘ ਨਥੇਹਾ)- ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਘਰ ਘਰ ਸਿੱਖ ਧਰਮ ਦੀ ਜਾਣਕਾਰੀ ਪਹੁੰਚਾਉਣ ਦਾ ਮਕਸਦ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਦਫਤਰ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਪਿੰਡ ਨਥੇਹਾ ਵਿਖੇ ਲਗਾਏ ਗਏ ਸੱਤ ਰੋਜ਼ਾ ਗੁਰਮਤਿ ਕੈਂਪ ਦੀ ਅੱਜ ਸਮਾਪਤੀ ਕੀਤੀ ਗਈ ਜ

Read Full Story: http://www.punjabinfoline.com/story/29507