Saturday, August 4, 2018

ਸ਼੍ਰੋਮਣੀ ਅਕਾਲੀ ਦਲ ਦੀ 6 ਦੀ ਮੀਟਿੰਗ ਵਿੱਚ ਹਲਕਾ ਤਲਵੰਡੀ ਸਾਬੋ ਤੋਂ ਪੁੱਜਣਗੇ ਵੱਡੀ ਗਿਣਤੀ ਵਰਕਰ-ਜੀਤਮਹਿੰਦਰ ਸਿੱਧੂ।

ਤਲਵੰਡੀ ਸਾਬੋ, 4 ਅਗਸਤ (ਗੁਰਜੰਟ ਸਿੰਘ ਨਥੇਹਾ) ਪਾਰਟੀ ਗਤੀਵਿਧੀਆਂ ਨੂੰ ਤੇਜੀ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਦਿਨੀ ਬਠਿੰਡਾ ਜਿਲ੍ਹੇ ਦੇ ਨਿਯੁਕਤ ਕੀਤੇ ਨਵੇਂ ਆਬਜਰਵਰ ਸ੍ਰੀ ਐੱਨ. ਕੇ ਸ਼ਰਮਾ ਦੀ ਅਗਵਾਈ ਹੇਠ 6 ਅਗਸਤ ਨੂੰ ਬਠਿੰਡਾ ਵਿਖੇ ਬੁਲਾਈ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਵਿੱਚ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਵੀ ਵੱਡੀ ਗਿਣਤੀ

Read Full Story: http://www.punjabinfoline.com/story/29426