Thursday, August 16, 2018

ਹੈਰੀਟੇਜ ਪਬਲਿਕ ਸਕੂਲ ਵਿੱਚ 72 ਵਾਂ ਅਜਾਦੀ ਦਿਹਾੜਾ ਧੁੂਮ ਧਾਮ ਨਾਲ ਮਨਾਇਆ

ਭਵਾਨੀਗੜ 16 ਅਗਸਤ {ਗੁਰਵਿੰਦਰ ਰੋਮੀ ਭਵਾਨੀਗੜ} ਸਥਾਨਕ ਹੈਰੀਟੇਜ ਪਬਲਿਕ ਸਕੂਲ ਵਿੱਚ ਦੇਸ਼ ਦੀ ਅਜ਼ਾਦੀ ਦੀ 72 ਵੀਂ ਵਰ੍ਹੇਗੰਢ ਬੜੀ ਧੂਮਧਾਮ ਨਾਲ ਮਨਾਈ ਗਈ ।ਇਸ ਮੌਕੇ ਇੱਕ ਰੰਗਾਰੰਗ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ ।ਪ੍ਰੋਗਰਾਮ ਦੀ ਸ਼ੁਰੂਆਤ ਦੇਸ਼ –ਭਗਤੀ ਦੇ ਗੀਤ ਨਾਲ ਕੀਤੀ ਗਈ । ਵਿਦਿਆਰਥੀਆਂ ਨੇ ਭਾਸ਼ਣ ਦੇ ਜ਼ਰੀਏ ਇਸ ਦਿਨ ਦੀ ਮਹੱਤਤਾ ਨੂੰ ਦਰਸਾਇਆ । ਛੋਟੇ-ਛੋਟੇ ਬੱਚਿਆਂ ਨੇ ਵੱਖ-ਵੱਖ ਅਜ਼�

Read Full Story: http://www.punjabinfoline.com/story/29485