Friday, August 10, 2018

ਨੌਜਵਾਨ ਦੀ ਚਿੱਟੇ ਨਾਲ ਮੌਤ ਹੋਣ ਤੋਂ ਬਾਅਦ ਸਾਬਕਾ ਡੀਆਈਜੀ ਨੇ ਪਰਿਵਾਰ ਨੂੰ ਦਿੱਤੀ ਦਸ ਹਜ਼ਾਰ ਦੀ ਵਿੱਤੀ ਮੱਦਦ।

ਤਲਵੰਡੀ ਸਾਬੋ, 10 ਅਗਸਤ (ਗੁਰਜੰਟ ਸਿੰਘ ਨਥੇਹਾ)- ਬੀਤੇ ਦਿਨੀਂ ਲਹਿਰੀ \'ਚ ਚਿੱਟੇ ਨਾਲ ਹੋਈ ਗਰੀਬ ਪਰਿਵਾਰ ਦੇ ਨੌਜਵਾਨ ਹਰਗੋਬਿੰਦ ਸਿੰਘ ਗੋਬਿੰਦੀ ਦੀ ਮੌਤ ਤੋਂ ਬਾਅਦ ਉਸਦੇ ਵਾਰਸਾਂ ਨੂੰ ਜਾਗੋ ਨਸ਼ੇ ਤਿਆਗੋ ਦੇ ਮੋਢੀ ਸਾਬਕਾ ਡੀਆਈਜੀ ਹਰਿੰਦਰ ਸਿੰਘ ਚਾਹਲ ਅਤੇ ਉਹਨਾਂ ਦੇ ਬੇਟੇ ਫਿਲਮੀ ਅਦਾਕਾਰ ਤੇ ਨਿਰਮਾਤਾ ਗੁਲਜਾਰਇੰਦਰ ਸਿੰਘ ਚਾਹਲ ਨੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨ�

Read Full Story: http://www.punjabinfoline.com/story/29457