Tuesday, August 7, 2018

ਸਿੰਚਾਈ ਖਾਤਿਰ ਟਿਊਬਵੈੱਲਾਂ ਨੂੰ ਬਿਜਲੀ ਨਾਂ ਦੇਣ ਦੇ ਦੋਸ਼ਾਂ ਤਹਿਤ ਕਿਸਾਨਾਂ ਕੀਤੀ ਸਰਕਾਰ ਤੇ ਪਾਵਰਕਾਮ ਖਿਲਾਫ ਨਾਅਰੇਬਾਜੀ।

ਤਲਵੰਡੀ ਸਾਬੋ, 7 ਅਗਸਤ (ਗੁਰਜੰਟ ਸਿੰਘ ਨਥੇਹਾ)- ਨੇੜਲੇ ਪਿੰਡ ਸ਼ੇਖਪੁਰਾ ਵਿਖੇ ਕਿਸਾਨਾਂ ਨੂੰ ਸਿੰਚਾਈ ਵਾਸਤੇ ਟਿਊਬਵੈੱਲ ਚਲਾਉਣ ਲਈ ਪੂਰੀ ਬਿਜਲੀ ਨਾ ਮਿਲਣ ਕਰਕੇ ਪ੍ਰੇਸ਼ਾਨ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਖਿਲਾਫ ਰੱਜ ਕੇ ਨਾਅਰੇਬਾਜੀ ਕੀਤੀ।ਕਿਸਾਨਾਂ ਦਾ ਕਹਿਣਾ ਹੈ ਕਿ ਬਿਜਲੀ ਨਾ ਆਉਣ ਕਾਰਨ ਟਿਊਬਵੈੱਲ ਨਹੀ ਚੱਲ ਰਹੇ ਤੇ ਫਸਲਾਂ ਨੂੰ ਪਾਣੀ ਨਹੀ ਮਿਲ ਰਿਹਾ ਜਿਸ ਕਰਕੇ ਫਸ�

Read Full Story: http://www.punjabinfoline.com/story/29442