Saturday, August 11, 2018

ਵਧੀਕ ਡਿਪਟੀ ਕਮਿਸ਼ਨਰ ਵਲੋਂ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ

ਸੰਗਰੂਰ,11 ਅਗਸਤ (ਸਪਨਾ ਰਾਣੀ)- ਅੱਜ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ | ਉਨ੍ਹਾਂ ਇਸ ਮੌਕੇ ਜ਼ਿਲ੍ਹਾ ਪੱਧਰੀ ਦਿਹਾੜੇ ਨੂੰ ਨਿਰਵਿਘਨ ਰੂਪ ਵਿੱਚ ਨੇਪਰੇ ਚਾੜ੍ਹਨ ਲਈ ਡਿਊਟੀਆਂ ਵੀ ਲਗਾਈਆ

Read Full Story: http://www.punjabinfoline.com/story/29465