Saturday, August 18, 2018

ਸਰਕਾਰੀ ਸਨਮਾਨਾਂ ਨਾਲ ਹੋਇਆ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਜੀ ਦਾ ਅੰਤਿਮ ਸਸਕਾਰ

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਸ੍ਰੀ ਅਟਲ ਬਿਹਾਰੀ ਵਾਜਪਾਈ ਜੀ ਸ਼ੁਕਰਵਾਰ ਦੀ ਸ਼ਾਮ ਨੂੰ ਪੰਜ ਤੱਤਾਂ \'ਚ ਵਿਲੀਨ ਹੋ ਗਏ l ਉਨ੍ਹਾਂ ਦੀ ਗੋਦ ਲਈ ਧੀ ਨੇ ਉਨ੍ਹਾਂ ਨੂੰ ਮੁਖ ਅਗਨੀ ਦਿੱਤੀ। ਦਿੱਲੀ ਦੇ ਸਮ੍ਰਿਤੀ ਸਥਲ ਤੇ ਰਾਸ਼ਟਰ ਨੇ ਉਨ੍ਹਾਂ ਨੂੰ ਨਮ ਅੱਖਾਂ ਨਾਲ ਆਖ਼ਰੀ ਵਿਦਾਈ ਦਿੱਤੀ l ਇਸ ਦੌਰਾਨ ਉੱਥੇ ਮੌਜੂਦ ਸਾਰੇ ਲੋਕ ਹੱਥ ਜੋੜ ਕੇ ਖੜ੍ਹੇ ਸਨ ਅਤੇ ਭਾਵੁਕ ਸਨ l ਉਹਨਾਂ ਦਾ ਅ�

Read Full Story: http://www.punjabinfoline.com/story/29492