Saturday, August 25, 2018

ਸਾਬਕਾ ਵਿਧਾਇਕ ਸਿੱਧੂ ਨੇ ਕੇਂਦਰੀ ਮੰਤਰੀ ਬੀਬਾ ਬਾਦਲ ਨਾਲ ਕੀਤੀ ਮੁਲਾਕਾਤ, ਕਈ ਮੰਗਾਂ ਬਾਰੇ ਕੀਤੀ ਵੀਚਾਰ।

ਤਲਵੰਡੀ ਸਾਬੋ, 25 ਅਗਸਤ (ਗੁਰਜੰਟ ਸਿੰਘ ਨਥੇਹਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ. ਜੀਤਮਹਿੰਦਰ ਸਿੰਘ ਸਿੱਧੂ ਨੇ ਬੀਤੇ ਦਿਨ ਬਠਿੰਡਾ ਵਿਖੇ ਏਮਜ ਦਾ ਨੀਂਹ ਪੱਥਰ ਰੱਖਣ ਪੁੱਜੇ ਕੇਂਦਰੀ ਫੂਡ ਅਤੇ ਪ੍ਰਾਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਵਿਸ਼ੇਸ ਮੁਲਾਕਾਤ ਕਰਦਿਆਂ ਉਨਾਂ ਨੂੰ ਹਲਕੇ ਦੇ ਲੋਕਾਂ ਨੂੰ ਮੁਹੱਈਆ �

Read Full Story: http://www.punjabinfoline.com/story/29537