ਤਲਵੰਡੀ ਸਾਬੋ, 2 ਅਗਸਤ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਬੰਗੀ ਨਿਹਾਲ ਸਿੰਘ ਵਾਲਾ ਦੇ ਮਾਲਵਾ ਵੈਲਫੇਅਰ ਕਲੱਬ ਵੱਲੋਂ ਸਵੱਛ ਭਾਰਤ ਮੁਹਿੰਮ ਅਤੇ ਤੰਦਰੁਸਤ ਪੰਜਾਬ ਮਿਸ਼ਨ ਦੇ ਤਹਿਤ \'ਮੇਰੀ ਦਾਸਤਾਂ\' ਨਾਟਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗੀ ਨਿਹਾਲ ਸਿੰਘ ਵਾਲਾ ਦੇ ਸਕੂਲ ਮੁੱਖ ਅਧਿਆਪਕ ਦਵਿੰਦਰ ਕੁਮਾਰ ਗੋਇਲ ਅਤੇ ਸਮੂਹ ਸਟਾਫ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਗੁਰਤ�