Wednesday, August 22, 2018

”ਨਸ਼ੇ ਤੋਂ ਅਜਾਦੀ” ਤਹਿਤ ਜਾਗਰੁਕਤਾ ਸਮਾਗਮ ਕਰਵਾਇਆ

ਧੂਰੀ 22 ਅਗਸਤ (ਮਹੇਸ਼)- ਅੱਜ਼ ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਪੰਜਾਬ ਸਰਕਾਰ ਵੱਲੋਂ "ਨਸ਼ੇ ਤੋਂ ਅਜਾਦੀ" ਵਿੱਢੀ ਮੁਹਿੰਮ ਤਹਿਤ ਇੱਕ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਪਤਨੀਂ ਸਿਮਰਤ ਖੰਗੂੜਾ ਅਤੇ ਐੱਸ.ਡੀ.ਐੱਮ ਧੂਰੀ ਦੀਪਕ ਰਹੇਲਾ ਨੇ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਸਿਮਰਤ ਖੰਗੂੜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ

Read Full Story: http://www.punjabinfoline.com/story/29519