Saturday, August 11, 2018

ਗਬਨ ਦੇ ਦੋਸ਼ਾਂ ਵਿਚ ਸਾਬਕਾ ਸਰਪੰਚ ਸਮੇਤ ਤਿੰਨ ਬਰੀ

ਸੰਗਰੂਰ,11 ਅਗਸਤ (ਸਪਨਾ ਰਾਣੀ)-ਵਧੀਕ ਸੈਸ਼ਨ ਜੱਜ ਡਾ: ਰਜਨੀਸ਼ ਦੀ ਅਦਾਲਤ ਨੇ ਗ਼ਬਨ ਦੇ ਦੋਸ਼ਾਂ ਵਿਚ ਹੇਠਲੀ ਅਦਾਲਤ ਵਲੋਂ ਪਿੰਡ ਕਾਲੀਆਂ ਦੇ ਸਾਬਕਾ ਸਰਪੰਚ ਸਮੇਤ ਤਿੰਨ ਨੂੰ ਬਰੀ ਕਰਨ ਦੇ ਫ਼ੈਸਲੇ ਦੇ ਖਿਲਾਫ ਆਈ ਅਪੀਲ ਨੂੰ ਖ਼ਾਰਜ ਕਰਦਿਆਂ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਹੈ | ਬਚਾਅ ਪੱਖ ਦੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਪੰਚ

Read Full Story: http://www.punjabinfoline.com/story/29466