Monday, August 20, 2018

ਨਵਜੋਤ ਸਿੱਧੂ ਦੇ ਹੱਕ ਵਿੱਚ ਉੱਤਰੇ ਭਗਵੰਤ ਮਾਨ, ਕਿਹਾ ਫੌਜੀ ਜਰਨੈਲ ਨੂੰ ਜੱਫੀ ਪਾ ਕੇ ਕੁਝ ਗਲਤ ਨਹੀ ਕੀਤਾ।

ਤਲਵੰਡੀ ਸਾਬੋ, 20 ਅਗਸਤ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਵੱਲੋਂ ਹਾਲੀਆ ਪਾਕਿਸਤਾਨੀ ਦੌਰੇ ਸਮੇਂ ਉੱਥੋਂ ਦੇ ਫੌਜੀ ਜਰਨੈਲ ਨੂੰ ਜੱਫੀ ਪਾਉਣ ਨੂੰ ਲੈ ਕੇ ਭਾਵੇਂ ਉਹ ਵਿਰੋਧੀਆਂ ਦੇ ਨਿਸ਼ਾਨੇ ਤੇ ਆ ਗਏ ਹੋਣ ਪ੍ਰੰਤੂ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਅੱਜ ਉਨਾਂ ਦੇ ਹੱਕ ਵਿੱਚ ਉੱਤਰ ਆਏ ਹਨ ਤੇ ਉਨਾਂ ਮੁਤਾਬਿਕ ਫੌਜੀ ਜ

Read Full Story: http://www.punjabinfoline.com/story/29505