Monday, August 13, 2018

ਪ੍ਰਚਾਰਕਾਂ ਦੇ ਗੁਰਮਤਿ ਸਿਖਲਾਈ ਕੈਂਪ ਵਿੱਚ ਦੂਜੇ ਦਿਨ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਕੀਤੀ ਸ਼ਮੂਲੀਅਤ।

ਤਲਵੰਡੀ ਸਾਬੋ, 13 ਅਗਸਤ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਬੀਤੇ ਦਿਨਾਂ ਵਿੱਚ ਨਵੇਂ ਭਰਤੀ ਕੀਤੇ ਗਏ ਪ੍ਰਚਾਰਕਾਂ ਅਤੇ ਧਾਰਮਿਕ ਅਧਿਆਪਕਾਂ ਲਈ ਦਮਦਮਾ ਸਾਹਿਬ ਵਿਖੇ ਕਰਵਾਏ ਜਾ ਰਹੇ ਤਿੰਨ ਰੋਜਾ ਗੁਰਮਤਿ ਸਿਖਲਾਈ ਕੈਂਪ ਦੇ ਦੂਜੇ ਦਿਨ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ਮੂਲੀਅਤ ਕੀਤੀ। ਸਥ

Read Full Story: http://www.punjabinfoline.com/story/29478