Thursday, August 2, 2018

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਦਾ ਨਤੀਜਾ ਰਿਹਾ ਸ਼ਾਨਦਾਰ

ਤਲਵੰਡੀ ਸਾਬੋ, 2 ਅਗਸਤ (ਗੁਰਜੰਟ ਸਿੰਘ ਨਥੇਹਾ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਦਾ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਐਲਾਨਿਆ ਗਿਆ ਐਮ. ਏ. (ਪੋਲ ਸਾਇੰਸ) ਸਮੈਸਟਰ ਚੌਥਾ ਦਾ ਨਤੀਜਾ ਬੇਹੱਦ ਸ਼ਾਨਦਾਰ ਰਿਹਾ। \r\nਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਭਾਗ ਮੁਖੀ ਡਾ. ਕੁਲਦੀਪ ਕੌਰ ਨੇ ਦੱਸਿਆ ਕਿ ਇਸ ਜਮਾਤ ਦੀਆਂ ਸਾਰੀਆਂ ਵਿਦਿਆਰਥਣਾਂ ਨੇ ਬਹੁਤ ਚੰਗੇ ਅੰਕ ਲੈ ਕ

Read Full Story: http://www.punjabinfoline.com/story/29417