Saturday, August 11, 2018

ਰੇਲਗੱਡੀ ਦੀ ਲਪੇਟ 'ਚ ਆਇਆ ਨੌਜਵਾਨ

ਸੰਗਰੂਰ, 11 ਅਗਸਤ (ਸਪਨਾ ਰਾਣੀ)- ਸਥਾਨਕ ਰੇਲਵੇ ਸਟੇਸ਼ਨ ਲਾਗੇ ਰੇਲਗੱਡੀ ਦੀ ਲਪੇਟ ਵਿਚ ਆਉਣ ਕਾਰਨ ਇਕ ਨੌਜਵਾਨ ਦੇ ਗੰਭੀਰ ਹਾਲਤ ਵਿਚ ਜ਼ਖਮੀ ਹੋਣ ਸਬੰਧੀ ਸਮਾਚਾਰ ਹੈ | ਥਾਣਾ ਰੇਲਵੇ ਪੁਲਿਸ ਸੰਗਰੂਰ ਦੇ ਐਸ.ਐਚ.ਓ. ਚਰਨਦੀਪ ਸਿੰਘ ਨੇ ਦੱਸਿਆ ਕਿ ਕਰਨ ਕੁਮਾਰ ਪੁੱਤਰ ਕੁਲਦੀਪ ਰਾਮ ਵਾਸੀ ਅਜੀਤ ਨਗਰ ਬਸਤੀ ਦੇ ਟਰੇਨ ਦੀ ਲਪੇਟ ਵਿਚ ਆਉਣ ਕਾਰਨ ਗੰਭੀਰ ਜ਼ਖਮੀ ਹੋਣ ਸਬੰਧੀ ਖ਼ਬਰ ਮਿਲੀ ਸੀ ਜਿਸ ਨੰ�

Read Full Story: http://www.punjabinfoline.com/story/29464