Sunday, August 26, 2018

ਆਦਰਸ਼ ਸਕੂਲ ਭਾਗੂ ਵਿਖੇ ਵਿਗਿਆਨ ਮੇਲਾ ਕਰਵਾਇਆ

ਲੰਬੀ,26 ਅਗਸਤ(ਬੁੱਟਰ) ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਾਗੂ ਵਿਖੇ ਪ੍ਰਿੰਸੀਪਲ ਰਮਾ ਮਹਿਤਾ ਦੀ ਗਤੀਸ਼ੀਲ ਦਿਸ਼ਾ-ਨਿਰਦੇਸ਼ਨਾਂ ਅਤੇ ਸਕੂਲ ਦੇ ਵਿਗਿਆਨ ਵਿਸ਼ੇ ਦੇ ਅਧਿਆਪਕਾਂ ਦੀ ਯੋਗ ਅਗਵਾਈ \'ਚ ਇੱਕ ਰੋਜ਼ਾ ਵਿਗਿਆਨ ਮੇਲੇ ਦਾ ਆਯੋਜਨ ਕੀਤਾ ਗਿਆ।ਮੇਲੇ ਦਾ ਰਸਮੀ ਉਦਘਾਟਨ ਪ੍ਰਿੰਸੀਪਲ ਰਮਾ ਮਹਿਤਾ ਨੇ ਆਪਣੇ ਕਰ-ਕਮਲਾਂ ਨਾਲ਼ ਕੀਤਾ।ਉਹਨਾਂ ਨੇ ਮੇਲ਼ੇ \'ਚ ਭਾਗ ਲੈਣ

Read Full Story: http://www.punjabinfoline.com/story/29545