Thursday, August 2, 2018

ਬਲਾਕ ਕਾਂਗਰਸ ਪ੍ਰਧਾਨ ਦੀ ਅਗਵਾਈ ਵਿੱਚ ਤਿਉਣਾ ਪੁਜਾਰੀਆਂ ਵਿਖੇ ਵੰਡੀ ਗਰੀਬਾਂ ਨੂੰ ਕਣਕ।

ਤਲਵੰਡੀ ਸਾਬੋ, 2 ਅਗਸਤ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਰਕਾਰ ਦੁਆਰਾ ਗ਼ਰੀਬ ਵਰਗ ਦੇ ਲੋਕਾਂ ਨੂੰ ਮੁਹੱਈਆ ਕਰਵਾਈ ਜਾਣ ਵਾਲੀ ਆਟਾ ਦਾਲ ਸਕੀਮ ਦੇ ਤਹਿਤ ਨਜ਼ਦੀਕੀ ਪਿੰਡ ਤਿਉਣਾ ਪੁਜਾਰੀਆਂ ਵਿਖੇ ਬਲਾਕ ਕਾਂਗਰਸ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਦੀ ਅਗਵਾਈ ਵਿੱਚ ਪਿੰਡ ਦੇ ਕਾਂਗਰਸੀ ਅਤੇ ਪ੍ਰਮੁੱਖ ਵਿਅਕਤੀਆਂ ਵਲੋਂ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਕੀਤੀ ਗਈ। ਇਸ ਮੌਕੇ ਕਾਂਗਰਸ ਬਲਾ�

Read Full Story: http://www.punjabinfoline.com/story/29418