Friday, August 10, 2018

ਡਾ. ਕਵਲਜੀਤ ਕੌਰ ਨੇ ਗੁਰੂ ਕਾਸ਼ੀ ਕਾਲਜ ਆਫ ਸਿੱਖ ਸਟੱਡੀਜ਼ ਦਾ ਚਾਰਜ ਸੰਭਾਲਿਆ।

ਤਲਵੰਡੀ ਸਾਬੋ, 10 ਅਗਸਤ (ਗੁਰਜੰਟ ਸਿੰਘ ਨਥੇਹਾ)- ਸਥਾਨਕ ਮਾਤਾ ਸਾਹਿਬ ਕੌਰ ਗਲਰਜ਼ ਕਾਲਜ਼ ਦੇ ਪ੍ਰਿੰਸੀਪਲ ਡਾ. ਕਵਲਜੀਤ ਕੌਰ ਨੇ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਵੱਲੋਂ ਚਲਾਏ ਜਾ ਰਹੇ ਗੁਰੂ ਕਾਸ਼ੀ ਕਾਲਜ ਆਫ ਸਿੱਖ ਸਟੱਡੀਜ਼ ਦਾ ਬਤੌਰ ਪ੍ਰਿੰਸੀਪਲ ਐਡੀਸ਼ਨਲ ਚਾਰਜ ਸੰਭਾਲ ਲਿਆ। ਜ਼ਿਕਰਯੋਗ ਹੈ ਕਿ ਡਾ. ਕਵਲਜੀਤ ਕੌਰ ਹਿਊਮਨ ਜੈਨਿਟਿਕਸ ਵਿਸ਼ੇ ਵਿੱਚ ਪੀ. ਐਚ. ਡੀ ਦੀ ਡਿਗ�

Read Full Story: http://www.punjabinfoline.com/story/29460