ਤਲਵੰਡੀ ਸਾਬੋ, 11 ਅਗਸਤ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਪਾਵਰ ਲਿਮਿਟਡ ਦਾ ਡੀਸੀ ਮਾਨਸਾ ਵੱਲੋਂ ਦੌਰਾ ਕੀਤਾ ਗਿਆ। ਆਪਣੇ ਦੌਰੇ ਦੌਰਾਨ ਮੈਡਮ ਅਪਨੀਤ ਰਿਆਇਤ ਆਈਏਐੱਸ ਡੀਸੀ. ਮਾਨਸਾ ਨੇ ਪਲਾਂਟ ਦੀ ਕਾਰਗੁਜ਼ਾਰੀ ਦਾ ਮੁਆਇਨਾ ਕੀਤਾ। ਕੰਪਨੀ ਕਰਮਚਾਰੀਆਂ ਵੱਲੋਂ ਪਲਾਂਟ ਸੰਬੰਧੀ ਇੱਕ ਪ੍ਰੈਜੇਨਟੇਸ਼ਨ ਵੀ ਦਿਖਾਈ ਗਈ ਜਿਸ ਵਿੱਚ ਥਰਮਲ ਦੇ ਵੱਖ-ਵੱਖ ਪ੍ਰਾਜੈਕਟਾਂ ਬਾਰੇ ਵਿਸਥਾਰ ਵਿੱਚ �