Friday, August 10, 2018

ਗੁ. ਬਾਬਾ ਬਕਾਲਾ ਸਾਹਿਬ ਜੀ ਵਿਖੇ ਨਵੇਂ ਲੰਗਰ ਹਾਲ ਦਾ ਰਖਿਆ ਗਿਆ ਨੀਂਹ ਪੱਥਰ

ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਜੀ ਵਿਖੇ ਨਵੇਂ ਲੰਗਰ ਹਾਲ ਦੀ ਬਿਲਡਿੰਗ ਦਾ ਨੀਂਹ ਪੱਥਰ ਰਖਿਆ ਗਿਆ ਅਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ l ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਅਤੇ ਪੰਥ ਦੀਆਂ ਕਈ ਉਘੀਆ ਸ਼ਖਸੀਅਤਾਂ ਮੌਜੂਦ ਸਨ l ਇਸ ਮੌਕੇ ਪ੍ਰਧਾਨ ਭਾਈ ਲੋਂਗੋਵਾਲ ਜੀ ਨੇ ਦਸਿਆ ਕਿ ਲੰਗਰ ਹਾਲ ਦੇ ਹੇ�

Read Full Story: http://www.punjabinfoline.com/story/29451