Sunday, August 12, 2018

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਤੀਆਂ ਦਾ ਤਿਉਹਾਰ ਬੜੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ

ਤਲਵੰਡੀ ਸਾਬੋ, 12 ਅਗਸਤ (ਗੁਰਜੰਟ ਸਿੰਘ ਨਥੇਹਾ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਪ੍ਰਿੰਸੀਪਲ ਡਾ. ਕਵਲਜੀਤ ਕੌਰ ਦੀ ਅਗਵਾਈ ਅਧੀਨ ਵਿਦਿਆਰਥਣਾਂ ਵੱਲੋਂ ਤੀਆਂ ਦਾ ਤਿਉਹਾਰ ਬੜੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ। ਤਿਉਹਾਰ ਨੂੰ ਦਿਲਕਸ਼ ਬਣਾਉਣ ਲਈ ਕਈ ਵੰਨਗੀਆਂ ਜਿਵੇਂ ਮਿਸ ਤੀਜ਼, ਮਹਿੰਦੀ, ਮੀਢੀਆਂ ਗੁੰਦਣਾ, ਸੇਵੀਆਂਂ ਵੱਟਣਾ ਅਤੇ ਲੰਮੀਆਂ ਹੇਕਾਂ ਵਾਲੇ ਗੀਤਾਂ ਦੇ ਮੁਕਾਬਲਿਆਂ ਦ�

Read Full Story: http://www.punjabinfoline.com/story/29477