Tuesday, August 21, 2018

ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਡੀ ਵਰਮਿੰਗ ਡੇ ਮਨਾਇਆ।

ਤਲਵੰਡੀ ਸਾਬੋ, 21 ਅਗਸਤ (ਗੁਰਜੰਟ ਸਿੰਘ ਨਥੇਹਾ)- ਅੱਜ ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਦੀ ਯੋਗ ਅਗੁਵਾਈ ਹੇਠ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਲਵੰਡੀ ਸਾਬੋ ਵਿਖੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਲਈ ਐਲਬੈਂਡਾਜੋਲ ਦੀਆਂ ਗੋਲੀਆਂ ਖੁਆਈਆਂ ਗਈਆਂ। ਇਸ ਮੌਕੇ ਤਿਰਲੋਕ ਸਿੰਘ ਬਲਾਕ ਐਜੂਕੇਟਰ ਨੇ ਕਿਹਾ ਕਿ ਇਹ ਗੋਲੀਆਂ 1

Read Full Story: http://www.punjabinfoline.com/story/29514