Monday, August 20, 2018

ਮੈਡੀਕਲ ਪ੍ਰੈਕਟੀਸ਼ਨਰਾਂ ਦੁਕਾਨਾਂ ਬੰਦ ਕਰ ਕੇ ਪ੍ਰਗਟਾਇਆ ਰੋਸ

ਭਵਾਨੀਗੜ 20 ਅਗਸਤ (ਗੁਰਵਿੰਦਰ ਰੋਮੀ ਭਵਾਨੀਗੜ) ਆਲ ਇੰਡੀਆ ਮੈਡੀਕਲ ਪ੍ਰੈਕਟੀਸ਼ਨਰ ਐਸ਼ੋਸੀਏਸ਼ਨ ਦੇ ਸੱਦੇ ਤੇ ਅੱਜ ਬਲਾਕ ਭਵਾਨੀਗੜ ਵਿੱਚ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਦੁਕਾਨਾ ਮੁਕੰਮਲ ਬੰਦ ਰਹੀਆਂ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੂਬਾ ਮੀਤ ਪ੍ਰਧਾਨ ਧਰਮਪਾਲ ਸਿੰਘ ਅਤੇ ਬਲਾਕ ਪ੍ਰਧਾਨ ਆਗਿਆਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਨਸ਼ਾ ਰੋਕੂ ਮੁਹਿੰਮ ਦੀ ਆੜ ਹੇਠ ਬਹੁਤ �

Read Full Story: http://www.punjabinfoline.com/story/29504