Tuesday, August 7, 2018

ਦਮਦਮੀ ਟਕਸਾਲ ਦੇ ਸਥਾਪਨਾ ਦਿਵਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ।

ਤਲਵੰਡੀ ਸਾਬੋ, 7 ਅਗਸਤ (ਗੁਰਜੰਟ ਸਿੰਘ ਨਥੇਹਾ)- ਦਮਦਮੀ ਟਕਸਾਲ ਦਾ ਸਥਾਪਨਾ ਦਿਵਸ ਅੱਜ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਖਾਲਸਾਹੀ ਜਾਹੋ ਜਲਾਲ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ਾਲ ਗੁਰਮਤਿ ਸਮਾਗਮਾਂ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਦਮਦਮੀ ਟਕਸਾਲ ਦੇ ਪੁਰਾਣੇ ਤੇ ਮੌਜੂਦਾ ਵਿਦਿਆਰਥੀਆਂ ਤੋਂ ਇਲਾਵਾ ਵੱਡੀ ਗਿਣਤੀ ਸਿੱਖ ਸੰਗਤਾਂ ਨੇ ਹਾਜਰੀ ਭਰੀ। ਅੱਜ ਸਭ ਤੋਂ �

Read Full Story: http://www.punjabinfoline.com/story/29441