Friday, August 10, 2018

ਤਲਵੰਡੀ ਸਾਬੋ 'ਚ ਪ੍ਰਧਾਨ ਮੰਤਰੀ ਭਾਰਤੀ ਜਨ ਔਸ਼ਧੀ ਕੇਂਦਰ ਸਥਾਪਤ। ਹੁਣ ਲੋਕਾਂ ਨੂੰ ਮਿਲਣਗੀਆਂ ਘੱਟ ਕੀਮਤ 'ਤੇ ਦਵਾਈਆਂ।

ਤਲਵੰਡੀ ਸਾਬੋ, 10 ਅਗਸਤ (ਗੁਰਜੰਟ ਸਿੰਘ ਨਥੇਹਾ)- ਦਵਾਈਆਂ ਦੀਆਂ ਨਿੱਜੀ ਕੰਪਨੀਆਂ ਅਤੇ ਦਵਾਈ ਵਿਕ੍ਰੇਤਾਵਾਂ ਵੱਲੋਂ ਮਰੀਜ਼ਾਂ ਦੀ ਹੋ ਰਹੀ ਲੁੱਟ ਨੂੰ ਖਤਮ ਕਰਨ ਦੇ ਮਕਸਦ ਨਾਲ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਪ੍ਰਧਾਨ ਮੰਤਰੀ ਭਾਰਤੀ ਜਨ ਔਸ਼ਧੀ ਕੇਂਦਰ ਨਾਮੀ ਦਵਾਈਆਂ ਦੀ ਦੁਕਾਨ ਸਰਕਾਰੀ ਹਸਪਤਾਲ ਤਲਵੰਡੀ ਸਾਬੋ ਦੇ ਸਾਹਮਣੇ ਖੁੱਲ ਜਾਣ ਨਾਲ ਹੁਣ ਇਲਾਕੇ �

Read Full Story: http://www.punjabinfoline.com/story/29461