Tuesday, August 21, 2018

ਗੱਤਕਾ ਮੁਕਾਬਲਿਆਂ ਵਿੱਚ ਮਾਤਾ ਸਾਹਿਬ ਕੌਰ ਕਾਲਜੀਏਟ ਸੀ. ਸੈ. ਸਕੂਲ ਦੀ ਗਤਕਾ ਟੀਮ ਮੋਹਰੀ।

ਤਲਵੰਡੀ ਸਾਬੋ, 21 ਅਗਸਤ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪਿੰਡ ਜੱਜਲ ਵਿਖੇ ਕਰਵਾਏ ਗਏ ਸਕੂਲੀ ਬਲਾਕ ਪੱਧਰੀ ਗੱਤਕਾ ਮੁਕਾਬਲਿਆਂ ਵਿੱਚ ਮਾਤਾ ਸਾਹਿਬ ਕੌਰ ਗਰਲਜ਼ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਉੱਤਮ ਪ੍ਰਦਰਸ਼ਨ ਕੀਤਾ ਗਿਆ। ਅੰਡਰ-19 ਵਰਗ ਵਿੱਚ ਬੇਹਤਰੀਨ ਕਾਰਗੁਜ਼ਾਰੀ ਵਿਖਾਉਂਦਿਆਂ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤ�

Read Full Story: http://www.punjabinfoline.com/story/29516