Thursday, August 9, 2018

ਨਸ਼ੀਲੀਆਂ ਗੋਲੀਆਂ ਤੇ ਟੀਕਿਆਂ ਸਣੇ ਇੱਕ ਕਾਬੂ

ਭਵਾਨੀਗੜ੍ਹ,9 ਅਗਸਤ(ਗੁਰਵਿੰਦਰ ਰੋਮੀ ਭਵਾਨੀਗੜ) ਭਵਾਨੀਗੜ੍ਹ ਪੁਲਸ ਨੇ ਇੱਕ ਡਾਕਟਰ ਨੂੰ ਨਸ਼ੀਲੀਆਂ ਗੋਲੀਆਂ ਅਤੇ ਟੀਕਿਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਪ੍ਰੋਬੇਸ਼ਨਲ ਡੀ.ਐਸ.ਪੀ. ਮਨੋਜ ਗੋਰਸੀ ਨੇ ਦੱਸਿਆ ਕਿ ਡਰੱਗ ਇੰਸਪੈਕਟਰ ਮੈਡਮ ਸੁਧਾ ਨੇ ਪਿੰਡ ਨਰੈਣਗੜ੍ਹ ਵਿੱਚ ਇੱਕ ਡਾਕਟਰ ਦੀ ਦੁਕਾਨ 'ਤੇ ਛਾਪਾਮਾਰੀ ਕਰ ਉੱਥੋਂ 1630 ਨਸ਼ੇ ਦੀਆ

Read Full Story: http://www.punjabinfoline.com/story/29449