Tuesday, August 21, 2018

ਇੰਟਰਨੈਸ਼ਨਲ ਪੰਥਕ ਦਲ ਵੱਲੋਂ ਸੁੰਦਰ ਦੁਮਾਲਾ, ਦਸਤਾਰ ਅਤੇ ਸ਼ੁੱਧ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ।

ਤਲਵੰਡੀ ਸਾਬੋ, 21 ਅਗਸਤ (ਗੁਰਜੰਟ ਸਿੰਘ ਨਥੇਹਾ)- ਇੰਟਰਨੈਸ਼ਨਲ ਪੰਥਕ ਦਲ ਵੱਲੋਂ ਧਰਮ ਪ੍ਰਚਾਰ ਲਈ ਜ਼ਮੀਨੀ ਪੱਧਰ \'ਤੇ ਕੀਤੇ ਜਾ ਰਹੇ ਧਰਮ ਪ੍ਰਚਾਰ ਕਾਰਜਾਂ ਤਹਿਤ ਫਗਵਾੜਾ ਦੇ ਗੁਰਦੁਆਰਾ ਬਾਉਲੀ ਸਾਹਿਬ, ਪਾਤਸ਼ਾਹੀ ਛੇਵੀਂ, ਹਦੀਆਬਾਦ ਵਿਖੇ ਗੁਰਮਤਿ ਪ੍ਰਚਾਰ ਸਮਾਗਮ ਦਾ ਆਯੋਜਨ ਕੀਤਾ ਗਿਆ। ਦਮਦਮੀ ਟਕਸਾਲ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਇਸ ਸਮਾਗਮ ਦੇ ਸਮੁੱਚੇ ਪ੍ਰਬੰਧ ਇੰਟਰਨੈਸ਼ਨਲ ਪੰਥਕ �

Read Full Story: http://www.punjabinfoline.com/story/29513