Saturday, August 11, 2018

ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਵਿੰਗਾਂ ਦੇ ਆਗੂਆਂ ਨਾਲ ਸਾਬਕਾ ਵਿਧਾਇਕ ਸਿੱਧੂ ਨੇ ਕੀਤੀ ਮੀਟਿੰਗ।

ਤਲਵੰਡੀ ਸਾਬੋ, 11 ਅਗਸਤ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕੇ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਵੱਲੋਂ ਪਾਰਟੀ ਦੇ ਵੱਖ-ਵੱਖ ਆਗੂਆਂ ਨਾਲ ਬੀਤੇ ਦਿਨ ਤੋਂ ਆਰੰਭੀਆਂ ਮੀਟਿੰਗਾਂ ਦੇ ਦੌਰ ਵਿੱਚ ਅੱਜ ਉਨਾਂ ਨੇ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਮੌਜੂਦਾ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਪਾਰਟੀ ਦੇ ਵਿੰਗਾਂ ਨੂੰ ਮਜਬੂਤ ਕਰਨ ਦੀ ਲੋੜ \'ਤੇ ਜੋ�

Read Full Story: http://www.punjabinfoline.com/story/29472