Friday, August 10, 2018

ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਵਿਖੇ ਪੌਦੇ ਲਗਾਏ ਗਏ।

ਤਲਵੰਡੀ ਸਾਬੋ, 10 ਅਗਸਤ (ਗੁਰਜੰਟ ਸਿੰਘ ਨਥੇਹਾ)- ਤੰਦਰੁਸਤ ਪੰਜਾਬ ਮੁਹਿੰਮ ਅਧੀਨ ਪ੍ਰਿੰਸੀਪਲ ਕੁਲਵਿੰਦਰਜੀਤ ਕੌਰ ਦੀ ਦੇਖ-ਰੇਖ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਵਿਖੇ ਵੱਖ-ਵੱਖ ਪ੍ਰਕਾਰ ਦੇ ਛਾਂਦਾਰ ਅਤੇ ਦਵਾਈਆਂ ਵਾਲੇ ਪੌਦੇ ਲਗਾਏ ਗਏ। ਮਨਦੀਪ ਸਿੰਘ ਕੰਪਿਊਟਰ ਅਧਿਆਪਕ ਨੇ ਦੱਸਿਆ ਕਿ ਗਲੋਬਲ ਵਾਰਮਿੰਗ ਕਾਰਨ ਲਗਾਤਾਰ ਗਰਮੀ ਵਧ ਰਹੀ ਹੈ। ਰੁੱਖ ਗਲੋਬਲ ਵਾਰਮਿੰਗ

Read Full Story: http://www.punjabinfoline.com/story/29458