Saturday, August 4, 2018

ਹੈਰੀਟੇਜ ਪਬਲਿਕ ਸਕੂਲ ਵਿੱਚ ‘ਟੈਲੇਂਟ–ਹੰਟ’ ਪ੍ਰੋਗਰਾਮ ਕਰਵਾਇਆ

ਭਵਾਨੀਗੜ 4 ਅਗਸਤ { ਗੁਰਵਿੰਦਰ ਰੋਮੀ ਭਵਾਨੀਗੜ } ਬੱਚਿਆਂ ਅੰਦਰ ਛੁਪੀ ਪ੍ਰਤਿਭਾ ਨੂੰ ਉਜਾਗਰ ਕਰਨ ਦੇ ਮੰਤਵ ਨਾਲ ਸਥਾਨਕ ਹੈਰੀਟੇਜ ਪਬਲਿਕ ਸਕੂਲ ਵਿੱਚ ਸਕੂਲ ਦੇ ਪ੍ਰਿੰਸੀਪਲ ਸ੍ਰੀ ਮਤੀ ਮੀਨੂ ਸੂਦ ਦੀ ਯੋਗ ਅਗਵਾਈ ਸਦਕਾ 'ਟੈਲੇਂਟ – ਹੰਟ' ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਅੱਠਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ । ਇਸ ਵਿਚ ਵਿਦਿਆਰਥੀਆਂ ਨੇ ਨ੍ਰਿਤ , ਸੰਗੀਤ , ਐਕ�

Read Full Story: http://www.punjabinfoline.com/story/29429