Thursday, August 16, 2018

ਕੋ-ਅਪਰੇਟਿਵ ਸੋਸਾਇਟੀ ਬੇਨੜਾ ਵੱਲੋਂ ਟਰੈਕਟਰ ਲਿਆਉਣ ਦੀ ਖੁਸ਼ੀ ਵਿੱਚ ਲੱਡੂ ਵੰਡੇ

ਧੂਰੀ,15 ਅਗਸਤ (ਮਹੇਸ਼) ਦੀ ਬੇਨੜਾ ਐਮ.ਪੀ.ਸੀ.ਏ.ਐਸ.ਐਸ. ਲਿਮ: ਬੇਨੜਾ ਵਿੱਚ ਪ੍ਰਧਾਨ ਦਰਸ਼ਨ ਸਿੰਘ ਦੀ ਪ੍ਰਧਾਨਗੀ ਵਿੱਚ ਨਵਾਂ ਟਰੈਕਟਰ ਨਿਊ ਜੌਂਡੀਅਰ ਲਿਆਂਦਾ ਗਿਆ। ਜਾਣਕਾਰੀ ਦਿੰਦਿਆਂ ਪ੍ਰਧਾਨ ਦਰਸ਼ਨ ਸਿੰਘ ਨੇ ਦੱਸਿਆ ਕਿ ਇਹ ਟਰੈਕਟਰ ਸੋਸਾਇਟੀ ਦੇ ਮੈਂਬਰਾਂ, ਗੈਰ-ਮੈਂਬਰਾਂ ਦੀਆਂ ਲੋੜਾਂ ਨੂੰ ਪੂਰੀਆਂ ਕਰਨ ਵਿੱਚ ਲਾਹੇਵੰਦ ਹੋਵੇਗਾ ਅਤੇ ਇਸ ਦੀ ਖੁਸ਼ੀ ਵਿੱਚ ਸੋਸਾਇਟੀ ਵੱਲੋਂ ਲੱਡੂ ਵੰਡ ਕ�

Read Full Story: http://www.punjabinfoline.com/story/29483