Friday, August 10, 2018

ਸਿਹਤ ਵਿਭਾਗ ਦੀ ਟੀਮ ਨੇ ਭਰੇ ਸੈਂਪਲ

ਧੂਰੀ,10 ਅਗਸਤ (ਮਹੇਸ਼) ਸਿਹਤ ਵਿਭਾਗ ਜ਼ਿਲਾ ਸੰਗਰੂਰ ਦੀ ਟੀਮ ਵੱਲੋਂ ਸਹਾਇਕ ਕਮਿਸ਼ਨਰ ਫੂਡ ਰਵਿੰਦਰ ਗਰਗ ਦੀ ਅਗਵਾਈ ਵਿਚ ਧੂਰੀ ਵਿਖੇ ਛਾਪੇਮਾਰੀ ਕਰਦਿਆਂ ਅੱਜ ਮਹੇਸ਼ ਨਗਰ ਵਿਖੇ ਸੰਦੀਪ ਡੇਅਰੀ ਤੋਂ ਦੁੱਧ ਅਤੇ ਪਨੀਰ ਦੇ ਸੈਂਪਲ ਭਰੇ। ਇਸ ਮੌਕੇ ਰਵਿੰਦਰ ਗਰਗ ਨੇ ਦੱਸਿਆ ਕਿ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਖਾਦ ਪਦਾਰਥਾਂ ਦੇ ਸੈਂਪਲ ਭਰਨ ਲਈ ਇੱਕ ਮੁਹਿੰਮ ਚਲਾਈ ਗਈ ਹੈ। ਜਿਸ ਦ

Read Full Story: http://www.punjabinfoline.com/story/29454