Saturday, August 4, 2018

ਮਜਦੂਰ ਮੁਕਤੀ ਮੋਰਚਾ ਵੱਲੋਂ ੯ ਅਗਸਤ ਨੂੰ ਪੰਜਾਬ ਅੰਦਰ ਕੇਂਦਰ ਸਰਕਾਰ ਖਿਲਾਫ ਰੈਲੀਆਂ ਕੀਤੀਆਂ ਜਾਣਗੀਆਂ।

ਤਲਵੰਡੀ ਸਾਬੋ, 4 ਅਗਸਤ (ਗੁਰਜੰਟ ਸਿੰਘ ਨਥੇਹਾ)- ਕੇਂਦਰ ਦੀ ਭਾਜਪਾ ਸਰਕਾਰ ਦੀ ਕਾਰਪੋਰੇਟ ਕੰਪਨੀਆਂ ਪੱਖੀ ਅਤੇ ਫਿਰਕੂ ਫਾਸੀਵਾਦ ਨੀਤੀਆਂ ਖਿਲਾਫ ਅੰਗਰੇਜ਼ ਭਾਰਤ ਛੱਡੋ ਅੰਦੋਲਨ ਦੀ 75ਵੀਂ ਵਰੇਗੰਢ ਤੇ ਪੂਰੇ ਦੇਸ਼ ਅੰਦਰ ਕੰਪਨੀਆਂ ਦੇ ਦਲਾਲ \"ਮੋਦੀ ਭਜਾਓ, ਦੇਸ਼ ਬਚਾਓ ਸੰਵਿਧਾਨ ਬਚਾਓ\" ਜਿਲ੍ਹਾ ਪੱਧਰੀ ਮੁਜਾਹਰੇ ਕੀਤੇ ਜਾਣਗੇ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਮਜਦੂਰ ਮੁਕਤੀ ਮੋਰਚਾ ਦੇ ਪੰ

Read Full Story: http://www.punjabinfoline.com/story/29427