Thursday, August 2, 2018

ਅਮਰ ਸਿੰਘ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਦੀ ਤਾਰੀਫ਼, ਦਿੱਤੇ ਭਾਜਪਾ ਚ ਸ਼ਾਮਿਲ ਹੋਣ ਦੇ ਸੰਕੇਤ

ਸਾਬਕਾ ਰਾਜ ਸਭਾ ਮੈਂਂਬਰ ਸ੍ਰੀ ਅਮਰ ਸਿੰਘ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਤਾਰੀਫ਼ ਕਰਦਿਆਂ ਆਪਣੇ ਭਾਜਪਾ \'ਚ ਸ਼ਾਮਿਲ ਹੋਣ ਦੇ ਸੰਕੇਤ ਦਿੱਤੇ ਹਨ | ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪਸੰਦ ਕਰਦੇ ਹਨ ਤੇ ਉਨ੍ਹਾਂ ਦੇ ਸਮਰਥਨ \'ਚ ਖੜੇ੍ਹ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਭਾਜਪਾ ਦਾ ਸਮਰਥਨ ਵਿਧਾਨ ਸਭਾ ਚੋਣਾਂ ਦੌਰਾਨ ਵੀ ਖੁਲ ਕੇ ਕੀਤਾ ਸੀ ਪਰ ਉ

Read Full Story: http://www.punjabinfoline.com/story/29421