Tuesday, August 7, 2018

ਸਾਬਕਾ ਡੀ ਆਈ ਜੀ ਵੱਲੋਂ ਸਹਿਯੋਗ ਗਰੁੱਪ ਨਥੇਹਾ ਨੂੰ ਦਿੱਤੀ ਵਿੱਤੀ ਸਹਾਇਤਾ, ਦਫਤਰ ਦੇ ਉਦਘਾਟਨ ਮੌਕੇ ਨੌਜਵਾਨਾਂ ਦੇ ਉਪਰਾਲੇ ਦੀ ਕੀਤੀ ਸ਼ਲਾਘਾ

ਤਲਵੰਡੀ ਸਾਬੋ, 7 ਅਗਸਤ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਨਥੇਹਾ ਵਿਖੇ ਪਿੰਡ ਨੂੰ ਹਰਿਆ-ਭਰਿਆ ਰੱਖਣ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ, ਸਰੀਰਕ ਤੌਰ \'ਤੇ ਤੰਦਰੁਸਤ ਅਤੇ ਨੌਜਵਾਨਾਂ ਨੂੰ ਫੌਜ ਦੀ ਭਰਤੀ ਲਈ ਤਿਆਰ ਕਰਨ ਵਾਸਤੇ ਵੱਖ-ਵੱਖ ਕਲੱਬਾਂ ਅਤੇ ਸੰਸਥਾਵਾਂ ਦੇ ਸਹਿਯੋਗ ਨਾਲ ਬਣਾਏ ਗਏ ਸਹਿਯੋਗ ਗਰੁੱਪ ਨਥੇਹਾ ਦੇ ਦਫਤਰ ਦਾ ਉਦਘਾਟਨ ਪਿੰਡ ਦੇ ਜੰਮਪਲ ਸਾਬਕਾ ਡੀਆਈਜੀ ਸ. ਹਰਿੰਦਰ

Read Full Story: http://www.punjabinfoline.com/story/29443