Wednesday, August 8, 2018

ਦਸਮੇਸ਼ ਪਬਲਿਕ ਸਕੂਲ ਤਲਵੰਡੀ ਸਾਬੋ ਨੇ ਕੱਢੀ ਨਸ਼ਿਆਂ ਖਿਲਾਫ਼ ਜਾਗਰੂਕਤਾ ਰੈਲੀ।

ਤਲਵੰਡੀ ਸਾਬੋ, 8 ਅਗਸਤ (ਗੁਰਜੰਟ ਸਿੰਘ ਨਥੇਹਾ)- ਵਿੱਦਿਅਕ ਖੇਤਰ ਵਿੱਚ ਇਲਾਕੇ ਦੀ ਮੰਨੀ ਪ੍ਰਮੰਨੀ ਸੰਸਥਾ ਸ੍ਰੀ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਵੱਲੋਂ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਸਕੂਲ ਵਿੱਚ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ ਅਤੇ ਵਿਸ਼ਾਲ ਰੈਲੀ ਕੱਢ ਕੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ ਗਿਆ। ਸੂਬੇ ਵਿੱਚ ਨਸ਼ਿਆਂ ਦੇ ਵਧ ਰ

Read Full Story: http://www.punjabinfoline.com/story/29444