Sunday, August 19, 2018

ਇਮਰਾਨ ਖਾਨ ਨੂੰ ਪਾਕਿ ਨੈਸ਼ਨਲ ਅਸੈਂਬਲੀ ਨੇ ਚੁਣਿਆ ਪ੍ਰਧਾਨ ਮੰਤਰੀ

ਪਾਕਿਸਤਾਨ ਨੈਸ਼ਨਲ ਅਸੈਂਬਲੀ ਵਿਚ ਵੋਟਾਂ ਦੇ ਬਾਅਦ ਇਮਰਾਨ ਖਾਨ ਨੂੰ ਪਾਕਿਸਤਾਨ ਦਾ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ । ਨੈਸ਼ਨਲ ਅਸੈਂਬਲੀ ਵਿਚ ਇਸ ਵੋਟਿੰਗ ਦੌਰਾਨ ਇਮਰਾਨ ਖਾਨ ਨੂੰ 176 ਵੋਟਾਂ ਮਿਲੀਆਂ ਹਨ ਅਤੇ ਮੁਸਲਿਮ ਲੀਗ-ਨਵਾਜ ਮੁਖੀ ਸ਼ਾਹਬਾਜ਼ ਸ਼ਰੀਫ਼ ਨੂੰ 96 ਵੋਟਾਂ ਮਿਲੀਆਂ ਹਨ ।

Read Full Story: http://www.punjabinfoline.com/story/29497