ਭਵਾਨੀਗੜ 2 ਅਗਸਤ { ਗੁਰਵਿੰਦਰ ਰੋਮੀ ਭਵਾਨੀਗੜ} ਨੇੜਲੇ ਪਿੰਡ ਜੋਲੀਆਂ ਵਿਖੇ ਸਰਕਾਰੀ ਐਲੀਮੈਟਰੀ ਸਕੂਲ ਵਿੱਚ ਅੱਜ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਇੱਕ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਗਿਆ ਜਿਸ ਵਿੱਚ ਨਸ਼ਿਆਂ ਤੋ ਮੁਕਤ ਪੰਜਾਬ ਦੀ ਸਿਰਜਣਾ ਲਈ ਆਮ ਲੋਕਾਂ ਤੋ ਸਹਿਯੋਗ ਦੀ ਮੰਗ ਕੀਤੀ ਗਈ । ਇਸ ਮੋਕੇ ਤੇ ਐਸ ਡੀ ਐਮ ਭਵਾਨੀਗੜ ਅਮਰਿੰਦਰ ਸਿੰਘ ਟਿਵਾਣਾਂ, ਡੀ ਐਸ ਪੀ ਵਰਿੰਦਰਜੀਤ ਸਿੰਘ ਥਿੰਦ, ਡੀ