Wednesday, August 29, 2018

ਸਰਕਾਰੀ ਸੀਨੀਅਰ ਸਕੈਡਰੀ ਸਕੂਲ ਘਨੌਰੀ ਕਲਾਂ ਵਿਖੇ ਨੈਸਨਲ ਸਪੋਰਟਸ ਡੇ ਮਨਾਇਆ

ਧੂਰੀ,29 ਅਗਸਤ (ਮਹੇਸ਼) ਅੱਜ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਘਨੌਰੀ ਕਲਾਂ ਵਿਖੇ ਸਿੱਖਿਆ ਵਿਭਾਗ ਦੀਆ ਹਦਾਇਤਾਂ ਅਨੁਸਾਰ ਨੈਸਨਲ ਸਪੋਰਟਸ ਡੇ ਮਨਾਇਆ ਗਿਆ ਸਵੇਰ ਦੀ ਸਭਾ ਵਿੱਚ ਨੈਸ਼ਨਲ ਪੱਧਰ ਦੇ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਮੈਡਮ ਸੁਰਿੰਦਰ ਕੌਰ ਵੱਲੋਂ ਮੈਡਲ ਪਾ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਕੋਚ ਸ. ਬਲਵੀਰ ਸਿੰਘ ਨੂੰ ਮੈਡਮ ਵੱਲੋਂ ਉਨਾਂ ਦੀਆ ਸੇਵਾਵਾਂ ਨੂੰ ਦੇਖਦੇ ਹੋਏ

Read Full Story: http://www.punjabinfoline.com/story/29554