Friday, August 17, 2018

ਅਮਰੀਕਾ ਨੇ ਰੂਸ ਤੇ ਚੀਨ ਦੀਆਂ ਕੰਪਨੀਆਂ 'ਤੇ ਲਾਈ ਪਾਬੰਦੀ

ਵਾਸ਼ਿੰਗਟਨ, 16 ਅਗਸਤ 2018 (ਦਵਿੰਦਰ ਕੁਮਾਰ) ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ \'ਚ ਰੂਸ ਅਤੇ ਚੀਨ ਨੂੰ ਲੰਮੇ ਹੱਥੀ ਲੈਂਦੇ ਹੋਏ ਉਨ੍ਹਾਂ ਦੀਆਂ ਕੁਝ ਕੰਪਨੀਆਂ ਨੂੰ ਪ੍ਰਤੀਬੰਧਿਤ ਕਰ ਦਿੱਤਾ ਹੈ। ਵਿੱਤ ਮੰਤਰਾਲੇ ਮੁਤਾਬਕ ਉੱਤਰੀ ਕੋਰੀਆ ਦੇ ਜਹਾਜ਼ਾਂ ਨੂੰ ਮਦਦ ਪਹੁੰਚਾਉਣ ਅਤੇ ਸ਼ਰਾਬ ਅਤੇ ਤੰਬਾਕੂ ਦੀ ਵਿਕਰੀ ਕਾਰਨ ਰੂਸ ਦੀ ਇਕ ਬੰਦਰਗਾਹ ਸੇਵ�

Read Full Story: http://www.punjabinfoline.com/story/29487