Monday, August 6, 2018

ਆਰਐੱਮਪੀ ਡਾਕਟਰਾਂ ਦੀ ਮਹੀਨਾਵਾਰ ਮੀਟਿੰਗ ਮੌਕੇ ਨਸ਼ਾ ਮੁਕਤ ਸਮਾਜ ਸਿਰਜਣ ਦਾ ਲਿਆ ਅਹਿਦ।

ਤਲਵੰਡੀ ਸਾਬੋ, 6 ਅਗਸਤ (ਗੁਰਜੰਟ ਸਿੰਘ ਨਥੇਹਾ)- ਮੈਡੀਕਲ ਪ੍ਰੈਕਟਿਸ ਐਸੋਸੀਏਸ਼ਨ ਬਲਾਕ ਤਲਵੰਡੀ ਸਾਬੋ ਦੀ ਮਹੀਨਾਵਾਰ ਮੀਟਿੰਗ ਅੱਜ ਤਲਵੰਡੀ ਸਾਬੋ ਵਿਖੇ ਹੋਈ ਜਿਸ ਵਿੱਚ ਵਰਿੰਦਰ ਸਿੰਘ ਗਿੱਲ ਡੀਐੱਸਪੀ ਤਲਵੰਡੀ ਸਾਬੋ ਵਿਸ਼ੇਸ਼ ਤੌਰ \'ਤੇ ਪਹੁੰਚੇ। ਉਹਨਾਂ ਇਸ ਮੌਕੇ ਆਪਣੇ ਸੰਬੋਧਨ ਵਿੱਚ ਆਰਐੱਮਪੀ ਡਾਕਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ �

Read Full Story: http://www.punjabinfoline.com/story/29438