Monday, August 13, 2018

ਤਖਤ ਸਾਹਿਬ ਦੇ ਗੁਰਦੁਆਰਾ ਜੰਡਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਸ਼ੁਰੂ।

ਤਲਵੰਡੀ ਸਾਬੋ, 13 ਅਗਸਤ (ਗੁਰਜੰਟ ਸਿੰਘ ਨਥੇਹਾ)- ਤਖਤ ਸ੍ਰੀ ਦਮਦਮਾ ਸਾਹਿਬ ਦੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਇਤਿਹਾਸਿਕ ਗੁਰਦੁਆਰਾ ਜੰਡਸਰ ਸਾਹਿਬ (ਪਾ: 10ਵੀਂ) ਦੇ ਪਾਵਨ ਸਰੋਵਰ ਦੀ ਕਾਰ ਸੇਵਾ ਜੋ ਬੀਤੇ ਦਿਨੀ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਵੱਲੋਂ ਅਰਦਾਸ ਉਪਰੰਤ ਆਰੰਭੀ ਗਈ ਸੀ ਵਿੱਚ ਅੱਜ ਹਿੱਸਾ ਪਾਉਂਦਿਆਂ ਗੁਰਦੁਆਰਾ ਬੁੰਗਾ ਮਸਤੂਆਣਾ ਦੇ ਪ੍ਰਬੰਧਕਾਂ ਤੇ �

Read Full Story: http://www.punjabinfoline.com/story/29479