Saturday, September 1, 2018

ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ 1 ਸਤੰਬਰ ਤੋਂ 31 ਅਕਤੂਬਰ ਤੱਕ-ਮਨਪ੍ਰੀਤ ਸਿੰਘ

ਫਾਜ਼ਿਲਕਾ 01 ਸਤੰਬਰ\r\n ਭਾਰਤ ਚੋਣ ਕਮਿਸ਼ਨਰ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਯੋਗਤਾ ਮਿਤੀ 01-01-2019 ਦੇ ਆਧਾਰ ਤੇ ਅਗਾਮੀ ਲੋਕ ਸਭਾ ਤੇ ਵਿਧਾਨ ਸਭਾ ਚੋਣਾ ਲਈ ਵਰਤੀਆਂ ਜਾਣ ਵਾਲੀਆ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਕੀਤੀ ਜਾਣੀ ਹੈ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ -ਕਮ-ਜ਼ਿਲ੍ਹਾ ਚੋਣ ਅਫਸਰ ਸ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਂ ਮਿਤੀ 01-09-2018 ਨੂੰ

Read Full Story: http://www.punjabinfoline.com/story/29563