Thursday, September 6, 2018

ਤੀਸਰੇ ਦਿਨ ਜ਼ਿਲ੍ਹਾ ਪ੍ਰੀਸ਼ਦ ਲਈ 12 ਤੇ ਪੰਚਾਇਤ ਸੰਮਤੀ ਲਈ 84 ਨਾਮਜ਼ਦਗੀ ਪੱਤਰ ਹੋਏ ਦਾਖਲ-ਡਿਪਟੀ ਕਮਿਸ਼ਨਰ

ਫਾਜ਼ਿਲਕਾ 06 ਸਤੰਬਰ\r\n ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫਸਰ ਸ. ਮਨਪ੍ਰੀਤ ਸਿੰਘ ਨੇ ਦੱਸਿਆ ਕਿ 19 ਸਤੰਬਰ ਨੂੰ ਹੋਣ ਵਾਲੀਆਂ ਚੌਣਾਂ ਦੇ ਮੱਦੇਨਜ਼ਰ ਤੀਸਰੇ ਦਿਨ ਜ਼ਿਲ੍ਹਾ ਪ੍ਰੀਸ਼ਦ ਲਈ 12 ਤੇ ਪੰਚਾਇਤ ਸੰਮਤੀ ਲਈ 84 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਇਨ੍ਹਾਂ ਚੋਣਾਂ ਲਈ 7 ਸਤੰਬਰ 2018 ਤੱਕ ਚਾਹਵਾਨ ਉਮੀਦਵਾਰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਦਰਮਿਆਨ ਆਪਣੇ ਨਾਮਜ਼ਦ�

Read Full Story: http://www.punjabinfoline.com/story/29586