Sunday, September 23, 2018

ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ

ਫਾਜ਼ਿਲਕਾ 23 ਸਤੰਬਰ(ਕ੍ਰਿਸ਼ਨ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫਸਰ ਸ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੇ ਆਦੇਸ਼ਾਂ ਅਨੁਸਾਰ 19 ਸਤੰਬਰ 2018 ਨੂੰ ਹੋਈਆਂ ਪੰਚਾਇਤ ਸਮਿਤੀ ਦੀਆਂ ਚੋਣਾਂ ਦੇ ਨਤੀਜੇ ਐਲਾਨੇ ਗਏ। ਪੰਚਾਇਤ ਸਮਿਤੀ ਫਾਜ਼ਿਲਕਾ ਦੇ 18 ਜੋਨਾਂ ਵਿੱਚੋਂ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ਅਤੇ ਅਰਨੀਵਾਲਾ ਦੇ 15 ਜੋਨਾਂ ਵਿੱਚੋਂ ਕਾਂਗਰਸ 10 ਤੇ ਸ੍ਰ

Read Full Story: http://www.punjabinfoline.com/story/36027