Saturday, September 1, 2018

ਸਾਡੀ ਰਸੋਈ ਤੋਂ 166208 ਲੋੜਵੰਦਾਂ ਨੇ ਲਿਆ ਲਾਹਾ-ਮਨਪ੍ਰੀਤ ਸਿੰਘ

ਫਾਜ਼ਿਲਕਾ 01 ਸਤੰਬਰ\r\nਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸਾਡੀ ਰਸੋਈ ਦੇ ਇਕ ਸਾਲ ਪੂਰਾ ਹੋਣ \'ਤੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਬਹੁਤ ਹੀ ਸਾਧਾਰਨ ਪਰ ਪ੍ਰਭਾਵਸ਼ਾਲੀ ਹੋ ਨਿਬੜੇ ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ ਮਨਪ੍ਰੀਤ ਸਿੰਘ ਨੇ ਜਿੱਥੇ ਸਾਡੀ ਰਸੋਈ ਨੂੰ ਸਹਿਯੋਗ ਦੇਣ ਵਾਲੀਆਂ ਜ਼ਿਲ੍ਹੇ ਦੀਆਂ ਸਮੂਹ ਵਪਾਰਕ, ਸਮ�

Read Full Story: http://www.punjabinfoline.com/story/29562